ਤਹਿਸੀਲ ਕੰਪਲੈਕਸ ਬਲਾਚੌਰ ਅੰਦਰੋਂ ਅੱਜ ਇੱਕ  ਮੋ.ਸਾਈਕਲ ਹੀਰੋ ਹੋਡਾ ਸਪਲੈਂਡਰ ਪਲੱਸ ਰਜਿ : ਨੰਬਰ PB .32 J .9133   ਹੋਇਆ  ਚੋਰੀ ….

ਬਲਾਚੌਰ:- 18 ਮਈ 2022 (ਜਤਿੰਦਰ ਪਾਲ ਸਿੰਘ ਕਲੇਰ ) ਤਹਿਸੀਲ ਕੰਪਲੈਕਸ ਬਲਾਚੌਰ ਲਾਗਿਓਂ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ ਜਿਸ ਕਾਰਨ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਸਮੇਤ ਇੱਥੇ ਕੰਮ ਕਰਨ ਵਾਲਿਆਂ ਵਿੱਚ ਵੀ ਦਹਿਸ਼ਤ ਪਾਈ ਜਾ ਰਹੀ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪੀੜਤ ਵਿਅਕਤੀ ਵੱਲੋਂ ਪਾਰਕਿੰਗ ਦੀ … Read more

ਘੱਟ ਵੋਲਟੇਜ ਕਾਰਨ ਪਿੰਡ ਬਨਾਂ ਦੇ ਕਈ ਘਰ ਰਹਿੰਦੇ ਹਨ ਪ੍ਰੇਸ਼ਾਨ, ਬੀਜਲੀ ਦੇ ਉਪਕਰਨਾਂ ਦਾ ਹੋ ਰਿਹਾ ਨੁਕਸਾਨ 

  ਕਾਠਗਡ਼੍ਹ, 18 ਮਈ 2022 (ਜਤਿੰਦਰਪਾਲ ਸਿੰਘ ਕਲੇਰ ) ਪਿੰਡ ਬਨਾਂ ਵਿਚ ਬੀਤੇ ਕਾਫੀ ਦਿਨਾਂ ਤੋਂ ਘੱਟ ਵੋਲਟੇਜ ਆਉਣ ਕਾਰਨ ਕਈ ਘਰ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ ਜਿਸ ਨਾਲ ਲੋਕਾਂ ਦੇ ਬਿਜਲੀ  ਦੇ ਉਪਕਰਨ ਵੀ ਸੜ ਰਹੇ ਹਨ। ਪਿੰਡ ਬਨਾਂ ਨਿਵਾਸੀਆਂ ਤੇ ਦੁਕਾਨਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਪਿੰਡ ਦੇ ਲਗਪਗ 20-25 ਘਰਾਂ ਵਿਚ … Read more

ਮਹਿਤਪੁਰ ਦੀ ਪੁਲਿਸ ਵੱਲੋ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ ਅਤੇ ਚੋਰੀ ਦੀ ਕਣਕ ਅਤੇ ਸਰੋ ਦੇ ਬੋਰਿਆ ਸਮੇਤ 02 ਚੋਰਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

  (DIN Beuro) ਜਲੰਧਰ:- 17 ਮਈ 2022 ਮਹਿਤਪੁਰ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਚੋਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ,ਪੀ.ਪੀ.ਐਸ.ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਜਸਬਿੰਦਰ ਸਿੰਘ, ਪੀ.ਪੀ.ਐਸ.ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਹਦਾਇਤ … Read more

ਪਟਿਆਲਾ ਹਿੰਸਾ ‘ਚ ਗ੍ਰਿਫਤਾਰ ਹਰੀਸ਼ ਸਿੰਗਲਾ ਦੀ ਜਲਦ ਹੋਵੇ ਰਿਹਾਈ, ਸੰਘਰਸ਼ ਕਰਨ ਨੂੰ ਤਿਆਰ ਹਿੰਦੂ ਸਮਾਜ – ਸੁਧੀਰ ਸੂਰੀ

  ਪਟਿਆਲਾ :- 17 ਮਈ 2022 (DIN Beuro) 29 ਅਪ੍ਰੈਲ ਨੂੰ ਪਟਿਆਲਾ ‘ਚ ਵਾਪਰੀ ਹਿੰਸਾ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਹਰੀਸ਼ ਸਿੰਗਲਾ ਦੀ ਤੁਰੰਤ ਰਿਹਾਈ ਹੋਣੀ ਜਰੂਰੀ ਹੈ ਕਿਉਂਕਿ ਉਨ੍ਹਾਂ ਤੇ ਦਰਜ ਦਰਜ ਦੋਵੇ ਮੁਕੱਦਮੇ ਝੂਠੇ ਤੇ ਬੇਬੁਨਿਆਦ ਨੇ ਕਿਉਂਕਿ ਸ਼੍ਰੀ ਹਰੀਸ਼ ਸਿੰਗਲਾ 29 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ ਲਗਭਗ 6 ਵਜੇ … Read more

ਨਾੜ ਨੂੰ ਅੱਗ ਲਗਾਉਣ ਦਾ ਸਿਲਸਲਾ ਬਾਦਸਤੂਰ ਜਾਰੀ

ਬਲਾਚੌਰ, 17 ਮਈ 2022 (ਜਤਿੰਦਰ ਪਾਲ ਸਿੰਘ ਕਲੇਰ ) ਸਬ ਡਿਵੀਜ਼ਨ ਬਲਾਚੌਰ ਦੇ ਆਸ ਪਾਸ ਪਿੰਡਾਂ ‘ਚ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ‘ਚ ਬੱਚੀ ਹੋਈ ਨਾੜ ਅਤੇ ਹੋਰ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਾੜ ਨੂੰ ਨਾ ਸਾੜਨ ਬਾਰੇ ਜਾਗਰੂਕ ਕੀਤੇ ਜਾਣ ਦਾ … Read more

ਪ੍ਰਸ਼ਾਸਨ ਨੇ 18 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਈ

ਬਲਾਚੌਰ 17 ਮਈ 2022 (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਬਲਾਚੌਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹੇਡੋਂ ਬੇਟ ਦੀ 18 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸ਼ਰਮਾ ਅਤੇ ਸਥਾਨਕ ਪੁਲਿਸ ਦੀ … Read more

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ(ਵਿਗਿਆਨਿਕ ) ਦੀ ਸੂਬਾ ਕਮੇਟੀ ਦੀ ਮੀਟਿੰਗ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿੱਚ ਲੁਧਿਆਣੇ ਵਿਖੇ ਹੋਈ

  ਜਲੰਧਰ, ਐਸ ਏ ਐਸ ਨਗਰ,17 ਮਈ 2022 ( ਅਮ੍ਰਿਤਪਾਲ ਸਿੰਘ ਸਫ਼ਰੀ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ(ਵਿਗਿਆਨਿਕ ) ਦੀ ਸੂਬਾ ਕਮੇਟੀ ਦੀ ਮੀਟਿੰਗ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿੱਚ ਲੁਧਿਆਣੇ ਵਿਖੇ ਹੋਈ। ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਤੇ ਪ੍ਰੈਸ ਸਕੱਤਰ ਐਨ ਡੀ ਤਿਵਾੜੀ ਨੇ ਦੱਸਿਆ ਕਿ ਪੰਜਾਬ ਵਿੱਚ ਜਦੋਂ ਤੋ ਆਮ ਸਰਕਾਰ ਬਣੀ ਹੈ ਮੁਲਾਜ਼ਮਾਂ ਵਿੱਚ … Read more

ਡਿਊਟੀ ਦੌਰਾਨ ਐਕਸੀਡੈਂਟ ਹੋਣ ਕਾਰਨ ਮ੍ਰਿਤਕ ਏ.ਐਸ.ਆਈ ਬਲਬੀਰ ਸਿੰਘ ਦੀ ਪਤਨੀ ਮਨਜੀਤ ਕੌਰ ਨੂੰ 30 ਲੱਖ ਰੁਪਏ ਦਾ ਦਿੱਤਾ ਗਿਆ ਚੈੱਕ।

  ਜਲੰਧਰ ਦਿਹਾਤੀ:- (DIN Beuro) 16 ਮਈ 2022 ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਏ.ਐਸ.ਆਈ ਬਲਬੀਰ ਸਿੰਘ ਜਿਸ ਦੀ ਥਾਣਾ ਪਤਾਰਾ ਵਿਖੇ ਰਾਤ ਨੂੰ ਜੀ.ਟੀ ਰੋਡ ਹਜਾਰਾ ਪਰ ਨਾਕਾ ਡਿਊਟੀ ਲੱਗੀ ਹੋਈ ਸੀ ਜਿਸ ਨੂੰ ਨਾਕੇ ਪਰ ਕੋਈ ਅਣਪਛਾਤੀ ਗੱਡੀ ਟੱਕਰ ਮਾਰ … Read more

ਥਾਣਾ ਫਿਲੌਰ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਅਤੇ ਇੱਕ ਸਨੈਚਰ ਨੂੰ ਕਾਬੂ ਕਰਕੇ ਖੋਹ ਕੀਤਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।

  ਜਲੰਧਰ ਫਿਲੌਰ:- 16 ਮਈ 2022 (DIN Beuro) ਸ਼੍ਰੀ ਸਵਪਨ ਸ਼ਰਮਾਂ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾੜੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ ,ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ , ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੌਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ / ਨਸ਼ਾ ਤਸਕਰਾਂ ਦੇ ਖਿਲਾਫ … Read more

ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ 02 ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਗਿਆ ।

  ਆਦਮਪੁਰ ਜਲੰਧਰ:- (DIN Beuro) 16 ਮਈ 2022 ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ , ਪੁਲਿਸ ਕਪਤਾਨ ( ਇੰਨਵੈਸਟੀਗੇਸ਼ਨ ) ਅਤੇ ਸ਼੍ਰੀ ਅਜੇ ਗਾਂਧੀ ਆਈ.ਪੀ.ਐਸ ,ਸਹਾਇਕ ਪੁਲਿਸ ਕਪਤਾਨ ਸਬ – ਡਵੀਜਨ ਆਦਮਪੁਰ ਜੀ ਦੀ ਯੋਗ ਅਗਵਾਈ ਹੇਠ … Read more